ਮੁੱਖ ਚੋਣ ਅਧਿਕਾਰੀ ਵੱਲੋਂ ਮੀਡੀਆ ਮੋਨੀਟਰਿੰਗ ਸੈਲ ਦਾ ਦੌਰਾ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਅੱਜ ਰਾਜ ਪੱਧਰੀ ਮੀਡੀਆ ਮੋਨੀਟਰਿੰਗ ਸੈੱਲ ਦਾ ਦੌਰਾ ਕੀਤਾ। ਲੋਕ ਸਭਾ ਚੋਣਾਂ-2024 ਸਬੰਧੀ ਇੱਥੋਂ ਟੀਵੀ ਨਿਊਜ਼ ਚੈਨਲਾਂ, ਪ੍ਰਿੰਟ ਮੀਡੀਆ, ਸੋਸ਼ਲ ਮੀਡੀਆ ਅਤੇ ਵੈੱਬ ਚੈਨਲਾਂ ਦੀ ਮੋਨੀਟਰਿੰਗ ਕੀਤੀ ਜਾ ਰਹੀ ਹੈ। ਚੋਣ ਜ਼ਾਬਤਾ ਲੱਗਣ ਤੋਂ ਬਾਅਦ ਰਾਜ ਪੱਧਰੀ ਮੀਡੀਆ ਮੋਨੀਟਰਿੰਗ ਸੈੱਲ ਵਿੱਚ ਗਤੀਵਿਧੀਆਂ ਹੋਰ ਤੇਜ਼ ਹੋ ਜਾਣਗੀਆਂ।
ਉਨ੍ਹਾਂ ਲੋਕ ਸਭਾ ਚੋਣਾਂ-2024 ਦੌਰਾਨ ਮੀਡੀਆ ਨੂੰ ਸਾਰਥਕ ਤੇ ਪ੍ਰਭਾਵੀ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਮੀਡੀਆ ਲੋਕਾਂ ਤੱਕ ਸਹੀ ਅਤੇ ਸੱਚੀਆਂ ਸੂਚਨਾਵਾਂ ਤੇ ਜਾਣਕਾਰੀਆਂ ਪੁੱਜਦੀਆਂ ਕਰੇ। ਉਨ੍ਹਾਂ ਮੀਡੀਆ ਨੂੰ ਪੂਰਨ ਸਹਿਯੋਗ ਦਾ ਭਰੋਸਾ ਵੀ ਦਿੱਤਾ। ਉਨ੍ਹਾਂ ਲੋਕ ਸਭਾ ਚੋਣਾਂ-2024 ਦੌਰਾਨ ਮੀਡੀਆ ਨੂੰ ਸਾਰਥਕ ਤੇ ਪ੍ਰਭਾਵੀ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਮੀਡੀਆ ਲੋਕਾਂ ਤੱਕ ਸਹੀ ਅਤੇ ਸੱਚੀਆਂ ਸੂਚਨਾਵਾਂ ਤੇ ਜਾਣਕਾਰੀਆਂ ਪੁੱਜਦੀਆਂ ਕਰੇ। ਉਨ੍ਹਾਂ ਮੀਡੀਆ ਨੂੰ ਪੂਰਨ ਸਹਿਯੋਗ ਦਾ ਭਰੋਸਾ ਵੀ ਦਿੱਤਾ। ਉਨ੍ਹਾਂ ਲੋਕ ਸਭਾ ਚੋਣਾਂ-2024 ਦੌਰਾਨ ਮੀਡੀਆ ਨੂੰ ਸਾਰਥਕ ਤੇ ਪ੍ਰਭਾਵੀ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਮੀਡੀਆ ਲੋਕਾਂ ਤੱਕ ਸਹੀ ਅਤੇ ਸੱਚੀਆਂ ਸੂਚਨਾਵਾਂ ਤੇ ਜਾਣਕਾਰੀਆਂ ਪੁੱਜਦੀਆਂ ਕਰੇ। ਉਨ੍ਹਾਂ ਮੀਡੀਆ ਨੂੰ ਪੂਰਨ ਸਹਿਯੋਗ ਦਾ ਭਰੋਸਾ ਵੀ ਦਿੱਤਾ।
News Pedia24:

This website uses cookies.