Lok Sabha Election: मान और केजरीवाल को अमृतसर सीट जीतकर उपहार देना है’, AAP प्रत्याशी धालीवाल पहुँचे गोल्‍डन टेंपल।

Lok Sabha Election 2024: अमृतसर लोकसभा सीट (Amritsar Lok Sabha Seat) से आम आदमी पार्टी के प्रत्याशी कुलदीप सिंह धालीवाल ने बताया कि आम आदमी पार्टी के सुप्रीमो अरविंद केजरीवाल और CM भगवंत मान ने उन्हें यह जिम्मेदारी सौंपी है। वह गुरु रामदास जी की नगरी की समस्याओं को पहल के आधार पर हल करवाएंगे।

कैबिनेट मंत्री कुलदीप सिंह धालीवाल ने बताया कि वह इस मौके पर बहुत खुश हैं और सबसे पहले श्री हरमंदिर साहिब में माथा टेकने पहुंचे हैं। इसके बाद वह श्री दुर्ग्याणा मंदिर और श्री रामतीर्थ मंदिर में माथा टेकने जा रहे हैं। यह सीट जीतकर वह अरविंद केजरीवाल और Punjab के कम भगवंत मान को जोली में डाल देंगे।

सरकारों के काम देखती है जनता: धालीवाल

धालीवाल ने बताया कि पोस्टर लगाकर दीवारें काली करने से कुछ नहीं होता। आज जनता सयानी हो चुकी है। वह सरकारों के काम देखती है। मुद्दों को पहल के आधार पर हल करना उनका उदेश्य है। वह शहर को इस तरह बना देंगे जब भी कोई व्यक्ति शहर में दाखिल हो तो उसका सर मान से उंचा हो जाए। Delhi सरकार के साथ चल रहे मुद्दों को भी हल किया जाएगा।

किसानों के पक्ष में बोले धालीवाल

Punjab और हरियाणा के बॉर्डर पर बैठे किसानों के मुद्दों को वह Delhi दरबार तक ले जाएंगे। Punjab खेतीबाड़ी वाला प्रांत है। खेतीबाड़ी को बचाना जरूरी है। गुरु नगरी में कारोबार को मजबूत करना और किसानी के मुद्दों को उठाना उनकी पहली ड्यूटी है।

धालीवाल ने बताया कि आम आदमी पार्टी में मंत्री, विधायक और CM की एक ही स्थिती है। पार्टी ने उनकी ड्यूटी लगाई है और वह तनदेही के साथ काम करेंगे। उन्होंने दावा किया है कि वह Punjab की सभी तेरह सीटें जीत कर CM भगवंत मान और Delhi के CM अरविंद केजरीवाल की झोली में डालेंगे।

ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਦਿੱਲੀ ਵਿਖੇ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਨਾਲ ਕੀਤੀ ਮੁਲਾਕਾਤ

ਸ਼੍ਰੀ ਸੰਦੀਪ ਸੈਣੀ ਵੱਲੋਂ ਚੇਅਰਮੈਨ ਅਤੇ ਸ਼੍ਰੀ ਹਰਜਿੰਦਰ ਸਿੰਘ ਸੀਚੇਵਾਲ ਵੱਲੋਂ ਵਾਈਸ-ਚੇਅਰਮੈਨ ਦਾ ਚਾਰਜ ਸੰਭਾਲਿਆ

ਪੰਜਾਬ ਸਰਕਾਰ ਵੱਲੋਂ ਨਵਨਿਯੁਕਤ ਸ਼੍ਰੀ ਸੰਦੀਪ ਸੈਣੀ ਵੱਲੋਂ ਪੰਜਾਬ ਪਛੜ੍ਹੀਆਂ ਸ਼੍ਰੇਣੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ(ਬੈਕਫਿੰਕੋ) ਦੇ ਚੇਅਰਮੈਨ ਦਾ ਚਾਰਜ ਅਤੇ ਸ਼੍ਰੀ ਹਰਜਿੰਦਰ ਸਿੰਘ ਸੀਚੇਵਾਲ ਵੱਲੋਂ ਵਾਈਸ-ਚੇਅਰਮੈਨ ਦਾ ਚਾਰਜ ਸੰਭਾਲਿਆ ਗਿਆ।
ਸ਼੍ਰੀ ਸੰਦੀਪ ਸੈਣੀ ਵੱਲੋਂ ਅਤੇ ਸ਼੍ਰੀ ਹਰਜਿੰਦਰ ਸਿੰਘ ਸੀਚੇਵਾਲ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਜੋ ਜਿੰਮੇਵਾਰੀ ਸੌਪੀ ਗਈ ਹੈ, ਉਸ ਨੂੰ ਉਹ ਪੂਰੀ ਜ਼ਿੰਮੇਵਾਰੀ ਨਾਲ ਨਿਭਾਉਣਗੇ ਤੇ ਇਸ ਅਦਾਰੇ ਦੇ ਤਰੱਕੀ ਤੇ ਵਿਕਾਸ ਵਿਚ ਵਾਧਾ ਕਰਨਗੇ। ਉਨ੍ਹਾਂ ਅਹੁੱਦਾ ਸੰਭਾਲਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੀ ਡਿਊਟੀ ਪਛੜ੍ਹੀਆਂ ਸ਼੍ਰੇਣੀਆਂ, ਘੱਟ ਗਿਣਤੀ ਵਰਗ ਅਤੇ ਆਰਥਿਕ ਤੌਰ ਤੇ ਕਮਜੌਰ ਵਰਗ ਦੀ ਭਲਾਈ ਲਈ ਲਗਾਈ ਗਈ ਹੈ। ਇਸ ਡਿਊਟੀ ਨੂੰ ਉਹ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਵੱਲੋਂ ਸਮੂਹ ਸਟਾਫ ਨਾਲ ਮੀਟਿੰਗ ਕਰਦੇ ਹੋਏ ਇਹ ਵਿਸ਼ਵਾਸ਼ ਦਵਾਇਆ ਗਿਆ ਕਿ ਉਹ ਨਿਗਮ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਦਾ ਲਾਭ ਪੰਜਾਬ ਰਾਜ ਦੇ ਵੱਧ ਤੋਂ ਵੱਧ ਲੋੜਵੰਦ ਵਿਅਕਤੀਆਂ ਤੱਕ ਪਹੁੰਚਾਉਣ ਦਾ ਪੂਰਜੋਰ ਯਤਨ ਕਰਨਗੇ।
ਇਸ ਮੌਕੇ ਬੈਕਫਿੰਕੋ ਦੇ ਕਾਰਜਕਾਰੀ ਡਾਇਰੈਕਟਰ ਡਾ. ਸੋਨਾ ਥਿੰਦ, ਸ਼੍ਰੀ ਅਸ਼ਵਨੀ ਗੁਪਤਾ, ਸਹਾਇਕ ਜਨਰਲ ਮੈਨੇਜਰ(ਵਿੱਤ) ਅਤੇ ਸ਼੍ਰੀ ਅਮਰਜੀਤ ਸਿੰਘ, ਸਹਾਇਕ ਜਨਰਲ ਮੈਨੇਜਰ(ਅਮਲਾ) ਮੌਜੂਦ ਸਨ।

ਮੁੱਖ ਚੋਣ ਅਧਿਕਾਰੀ ਵੱਲੋਂ ਮੀਡੀਆ ਮੋਨੀਟਰਿੰਗ ਸੈਲ ਦਾ ਦੌਰਾ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਅੱਜ ਰਾਜ ਪੱਧਰੀ ਮੀਡੀਆ ਮੋਨੀਟਰਿੰਗ ਸੈੱਲ ਦਾ ਦੌਰਾ ਕੀਤਾ। ਲੋਕ ਸਭਾ ਚੋਣਾਂ-2024 ਸਬੰਧੀ ਇੱਥੋਂ ਟੀਵੀ ਨਿਊਜ਼ ਚੈਨਲਾਂ, ਪ੍ਰਿੰਟ ਮੀਡੀਆ, ਸੋਸ਼ਲ ਮੀਡੀਆ ਅਤੇ ਵੈੱਬ ਚੈਨਲਾਂ ਦੀ ਮੋਨੀਟਰਿੰਗ ਕੀਤੀ ਜਾ ਰਹੀ ਹੈ। ਚੋਣ ਜ਼ਾਬਤਾ ਲੱਗਣ ਤੋਂ ਬਾਅਦ ਰਾਜ ਪੱਧਰੀ ਮੀਡੀਆ ਮੋਨੀਟਰਿੰਗ ਸੈੱਲ ਵਿੱਚ ਗਤੀਵਿਧੀਆਂ ਹੋਰ ਤੇਜ਼ ਹੋ ਜਾਣਗੀਆਂ।
ਉਨ੍ਹਾਂ ਲੋਕ ਸਭਾ ਚੋਣਾਂ-2024 ਦੌਰਾਨ ਮੀਡੀਆ ਨੂੰ ਸਾਰਥਕ ਤੇ ਪ੍ਰਭਾਵੀ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਮੀਡੀਆ ਲੋਕਾਂ ਤੱਕ ਸਹੀ ਅਤੇ ਸੱਚੀਆਂ ਸੂਚਨਾਵਾਂ ਤੇ ਜਾਣਕਾਰੀਆਂ ਪੁੱਜਦੀਆਂ ਕਰੇ। ਉਨ੍ਹਾਂ ਮੀਡੀਆ ਨੂੰ ਪੂਰਨ ਸਹਿਯੋਗ ਦਾ ਭਰੋਸਾ ਵੀ ਦਿੱਤਾ। ਉਨ੍ਹਾਂ ਲੋਕ ਸਭਾ ਚੋਣਾਂ-2024 ਦੌਰਾਨ ਮੀਡੀਆ ਨੂੰ ਸਾਰਥਕ ਤੇ ਪ੍ਰਭਾਵੀ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਮੀਡੀਆ ਲੋਕਾਂ ਤੱਕ ਸਹੀ ਅਤੇ ਸੱਚੀਆਂ ਸੂਚਨਾਵਾਂ ਤੇ ਜਾਣਕਾਰੀਆਂ ਪੁੱਜਦੀਆਂ ਕਰੇ। ਉਨ੍ਹਾਂ ਮੀਡੀਆ ਨੂੰ ਪੂਰਨ ਸਹਿਯੋਗ ਦਾ ਭਰੋਸਾ ਵੀ ਦਿੱਤਾ। ਉਨ੍ਹਾਂ ਲੋਕ ਸਭਾ ਚੋਣਾਂ-2024 ਦੌਰਾਨ ਮੀਡੀਆ ਨੂੰ ਸਾਰਥਕ ਤੇ ਪ੍ਰਭਾਵੀ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਮੀਡੀਆ ਲੋਕਾਂ ਤੱਕ ਸਹੀ ਅਤੇ ਸੱਚੀਆਂ ਸੂਚਨਾਵਾਂ ਤੇ ਜਾਣਕਾਰੀਆਂ ਪੁੱਜਦੀਆਂ ਕਰੇ। ਉਨ੍ਹਾਂ ਮੀਡੀਆ ਨੂੰ ਪੂਰਨ ਸਹਿਯੋਗ ਦਾ ਭਰੋਸਾ ਵੀ ਦਿੱਤਾ।

ਆਪ’ ਦੀ ਵਿਕਾਸ ਕ੍ਰਾਂਤੀ ਰੈਲੀ, CM ਮਾਨ ਦੀ ਧਾਕੜ ਸਪੀਚ, 869 ਕਰੋੜ ਦੇ ਪ੍ਰੋਜੈਕਟ ਲੋਕਾਂ ਨੂੰ ਕਰਨਗੇ ਸਮਰਪਿਤ, LIVE

ਜਗਦੀਪ ਕੰਬੋਜ ਗੋਲਡੀ ਨੇਬਜਟ ਨੂੰ ਸਿਹਤ ਮੰਦ ਪੰਜਾਬ ਦੀ ਸਿਰਜਣਾ ਦੀ ਦਿਸ਼ਾ ਵਿੱਚ ਵੱਡਾ ਕਦਮ ਦੱਸਿਆ

ਜਲਾਲਾਬਾਦ ਦੇ ਵਿਧਾਇਕ ਸ੍ਰੀ ਜਗਦੀਪ ਕੰਬੋਜ ਗੋਲਡੀ ਨੇ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਬਜਟ ਨੂੰ ਸਿਹਤ ਮੰਦ ਪੰਜਾਬ ਦੀ ਸਿਰਜਣਾ ਦੀ ਦਿਸ਼ਾ ਵਿੱਚ ਵੱਡਾ ਕਦਮ ਦੱਸਿਆ ਹੈ। ਉਨਾਂ ਨੇ ਆਖਿਆ ਕਿ ਸਿਹਤ ਖੇਤਰ ਲਈ ਰੱਖਿਆ ਗਿਆ ਬਜਟ ਰੰਗਲੇ ਪੰਜਾਬ ਦੀ ਸਿਰਜਣਾ ਵੱਲ ਸੂਬਾ ਸਰਕਾਰ ਦੀ ਵਚਨਵੱਧਤਾ ਨੂੰ ਦਰਸ਼ਾਉਂਦਾ ਹੈ।
ਵਿਧਾਇਕ ਨੇ ਕਿਹਾ ਕਿ ਸੂਬੇ ਵਿੱਚ 829 ਆਮ ਆਦਮੀ ਕਲੀਨਿਕ ਸਥਾਪਿਤ ਹੋ ਗਏ ਹਨ ਜਿਨਾਂ ਵਿੱਚ 80 ਕਿਸਮ ਦੀਆਂ ਦਵਾਈਆਂ ਅਤੇ 35 ਪ੍ਰਕਾਰ ਦੇ ਟੈਸਟ ਮੁਫਤ ਕੀਤੇ ਜਾਂਦੇ ਹਨ ਅਤੇ ਇਹਨਾਂ ਤੋਂ ਇੱਕ ਕਰੋੜ ਤੋਂ ਜਿਆਦਾ ਲੋਕ ਲਾਭ ਲੈ ਚੁੱਕੇ ਹਨ। ਇਸ ਸਕੀਮ ਲਈ ਅਗਲੇ ਸਾਲ ਵਿੱਚ 249 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਇਸੇ ਤਰ੍ਹਾਂ ਫਰਿਸ਼ਤੇ ਸਕੀਮ ਲਈ 20 ਕਰੋੜ ਰੁਪਏ ਅਤੇ ਅੰਸ਼ੂਮਨ ਭਾਰਤ ਸਕੀਮ ਤਹਿਤ 44 ਲੱਖ ਤੋਂ ਵੱਧ ਲੋਕਾਂ ਨੂੰ ਸਿਹਤ ਬੀਮਾ ਦੇਣ ਲਈ 553 ਕਰੋੜ ਰੁਪਏ ਰੱਖੇ ਗਏ ਹਨ।
ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਕਿਹਾ ਕਿ 20 ਜ਼ਿਲਾ ਹਸਪਤਾਲਾਂ ਦੇ ਵਿੱਚ ਬੁਨਿਆਦੀ ਢਾਂਚੇ ਦੇ ਸੁਧਾਰ ਲਈ 150 ਕਰੋੜ ਰੁਪਏ ਰੱਖੇ ਗਏ ਹਨ। ਉਨਾਂ ਨੇ ਸਮਾਜ ਭਲਾਈ ਖੇਤਰ ਲਈ ਵੀ 9388 ਕਰੋੜ ਰੁਪਏ ਰੱਖਣ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ । ਉਨਾਂ ਨੇ ਖਾਸ ਕਰਕੇ ਕਿਹਾ ਕਿ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਅਨੁਸੂਚਿਤ ਜਾਤੀ ਉਪ ਯੋਜਨਾ ਲਈ 13844 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ ਜੋ ਕਿ ਕੁੱਲ ਵਿਕਾਸ ਬਜਟ ਦਾ 35 ਫੀਸਦੀ ਬਣਦਾ ਹੈ । ਵਿਧਾਇਕ ਨੇ ਇਹਨਾਂ ਉਪਰਾਲਿਆਂ ਲਈ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਅਤੇ ਵਿੱਤ ਮੰਤਰੀ ਸ ਹਰਪਾਲ ਸਿੰਘ ਚੀਮਾ ਦਾ ਧੰਨਵਾਦ ਕੀਤਾ।

Exit mobile version